Sea7 Australia is a great source of Latest Live Punjabi News in Australia.

ਆਸਟ੍ਰੇਲੀਅਨ ਅਦਾਲਤ ‘ਚ ਜੱਜ ਨੇ ਕੁੱਤੀ ਨੂੰ ਚੁਕਾਈ ਸਹੁੰ – ਫੈਮਿਲੀ ਕੋਰਟ ‘ਚ ਆਉਣ ਵਾਲੇ ਨਿਰਾਸ਼ ਲੋਕਾਂ ਦਾ ਬਣੇਗੀ ਸਹਾਰਾ
ਮੈਲਬਰਨ : “ਥੀਰੇਪੀ ਡੌਗ ” (Therapy Dog) ਦੇ ਰੂਪ ਵਿੱਚ ਪੌਪੀ ਨਾਂ ਦੀ ਕੁੱਤੀ ਨੂੰ ਫੈਡਰਲ ਸਰਕਟ ਅਤੇ ਫੈਮਿਲੀ ਕੋਰਟ ‘ਚ ਪਹਿਲੀ ਵਾਰ ਫੁੱਲ-ਟਾਈਮ ਕੰਮ ਵਾਸਤੇ ਸਹੁੰ ਚੁਕਾਈ ਗਈ ਹੈ।

ਵੀਜ਼ਾ (Visa) ਦੀ ਦੁਰਵਰਤੋਂ ਕਰਨ ਵਾਲਿਆਂ ’ਤੇ ਨਕੇਲ ਕੱਸੇਗੀ ਆਸਟ੍ਰੇਲੀਆ ਸਰਕਾਰ – ਨਿਕਸਨ ਰੀਪੋਰਟ ਹੋਈ ਜਨਤਕ – ਗ੍ਰਹਿ ਮਾਮਲਿਆਂ ਦੇ ਵਿਭਾਗ ’ਚ ਸਥਾਪਤ ਹੋਵੇਗੀ ਵੱਖਰੀ ਡਿਵੀਜ਼ਨ
ਸਿਡਨੀ: ਆਸਟ੍ਰੇਲੀਆ ਸਰਕਾਰ ਨੇ ਕਿਹਾ ਹੈ ਕਿ ਉਹ ਆਪਣੀ ਵੀਜ਼ਾ ਪ੍ਰਣਾਲੀ ਦੇ ਵੱਡੇ ਪੱਧਰ ’ਤੇ ਹੋ ਰਹੀ ਦੁਰਵਰਤੋਂ ਨੂੰ ਰੋਕਣ ਲਈ ਕਾਰਵਾਈ ਕਰੇਗੀ ਤਾਂ ਜੋ ਮਨੁੱਖੀ ਤਸਕਰੀ ਅਤੇ ਸੰਗਠਿਤ ਅਪਰਾਧ

ਕਿੰਗ ਚਾਰਲਸ ਦੀ ਤਸਵੀਰ ਵਾਲੇ ਸਿੱਕਿਆਂ ਦੀ ਤਸਵੀਰ ਆਈ ਸਾਹਮਣੇ, ਜਾਣੋ ਕਦੋਂ ਆਉਣਗੇ ਤੁਹਾਡੇ ਹੱਥਾਂ ’ਚ
70 ਸਾਲਾਂ ਤੋਂ ਵੱਧ ਸਮੇਂ ਮਗਰੋਂ ਆਸਟ੍ਰੇਲੀਆ ਦੀ ਕਰੰਸੀ ਦਾ ਮੁਹਾਂਦਰਾ ਬਦਲਣ ਵਾਲਾ ਹੈ। ਰੌਇਲ ਆਸਟ੍ਰੇਲੀਅਨ ਟਕਸਾਲ ਵੱਲੋਂ ਸਾਡੇ ਲਈ ਜਾਰੀ ਕੀਤੇ ਜਾ ਰਹੇ ਨਵੇਂ ਸਿੱਕਿਆਂ ’ਤੇ ਹੁਣ ਕਿੰਗ ਚਾਰਲਸ-3

ਮੈਲਬਰਨ ‘ਚ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੀ ਮੌਤ, ਔਰਤ ਗੰਭੀਰ ਜ਼ਖ਼ਮੀ
ਮੈਲਬਰਨ : ਸਾਊਥ-ਈਸਟ ਮੈਲਬਰਨ ‘ਚ ਵਾਪਰੇ ਭਿਆਨਕ ਹਾਦਸੇ ’ਚ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਅਤੇ ਉਸ ਦੇ ਪਿੱਛੇ ਬੈਠੀ ਔਰਤ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ ਹੈ। ਜ਼ਖ਼ਮੀ ਔਰਤ

ਸਾਵਧਾਨ ! ਆਸਟ੍ਰੇਲੀਆ `ਚ ਸਕੈਮਰ ਸਰਗਰਮ – Linkt Toll ਭਰਨ ਬਾਰੇ 3 ਲੱਖ ਲੋਕਾਂ ਨੂੰ ਭੇਜੇ ਝੂਠੇ ਮੈਸੇਜ (Linkt Scam Text)
ਮੈਲਬਰਨ : ਆਸਟ੍ਰੇਲੀਆ `ਚ ਜਾਅਲਸਾਜ਼ੀਆਂ ਕਰਨ ਵਾਲੇ ਸਕੈਮਰ, ਕਈ ਲੋਕਾਂ ਨੂੰ ਝੂਠੇ ਟੈਕਸਟ ਭੇਜ ਕੇ ਟੋਲ ਭਰਨ ਲਈ ਹੁਕਮ ਦੇ ਰਹੇ ਹਨ। (Linkt Scam Text) ਜਿਸ ਵਾਸਤੇ ਟੋਲ ਕੰਪਨੀ Linkt

ਆਸਟ੍ਰੇਲੀਆ `ਚ ਵੀ ਪੰਜਾਬ ਵਾਂਗ ਚੋਰੀ ਹੁੰਦੀਆਂ ਨੇ ਤਾਂਬੇ ਦੀਆਂ ਤਾਰਾਂ (Stealing of Copper Wires) – ਕੈਸ਼ ਰਾਹੀਂ ਖ੍ਰੀਦਣ ਵਾਲੇ ਡੀਲਰਾਂ `ਤੇ ਪਾਬੰਦੀ ਲੱਗੇ: ਕੌਂਸਲ
ਮੈਲਬਰਨ : ਆਸਟ੍ਰੇਲੀਆ ਦੇ ਕੁਈਨਜ਼ਲੈਂਡ `ਚ ਵੀ ਪੰਜਾਬ ਵਾਂਗ ਤਾਂਬੇ ਦੀਆਂ ਕੇਬਲਾਂ ਚੋਰੀ ਹੁੰਦੀਆਂ ਹਨ। (Stealing of Copper Wires) ਅਜਿਹੇ ਕਾਰਿਆਂ ਨੂੰ ਠੱਲ੍ਹ ਪਾਉਣ ਲਈ ਕੀਤੀ ਗਈ ਜਾਂਚ ਰਿਪੋਰਟ ਸਾਹਮਣੇ

ਵਧਾਈਆਂ ਨਿਊਜ਼ੀਲੈਂਡ ਵਾਲਿਓ ! – ਦੁਨੀਆ ਦੇ ਸਭ ਤੋਂ ਵੱਧ ਦੋਸਤਾਨਾ ਦੇਸ਼ਾਂ ਦੀ ਸੂਚੀ `ਚ ਸ਼ਾਮਲ (List of Friendly Countries in the World)
ਮੈਲਬਰਨ : ਨਿਊਜ਼ੀਲੈਂਡ ਵਾਸੀਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਸਦਾ ਨਾਂ ਦੁਨੀਆ ਦੇ ਸਭ ਤੋਂ ਵੱਧ ਦੋਸਤਾਨਾ ਸੁਭਾਅ ਵਾਲੇ ਦੇਸ਼ਾਂ ਦੀ ਸੂਚੀ ਸ਼ਾਮਲ ਹੈ। (List of Friendly Countries

ਵਿਕਟੋਰੀਆ ਦੀ ਨਵੀਂ ਪ੍ਰੀਮੀਅਰ ਨੇ ਦਿੱਤਾ ਲੋਕਾਂ ਨੂੰ ਝਟਕਾ – ਖਾਲੀ ਪਏ ਰਿਹਾਇਸ਼ੀ ਪਲਾਟਾਂ `ਤੇ ਟੈਕਸ (Tax on Vacant Land) ਦਾ ਘੇਰਾ ਵਧਾਇਆ
ਮੈਲਬਰਨ : ਆਸਟ੍ਰੇਲੀਆ `ਚ ਵਿਕਟੋਰੀਆ ਸਟੇਟ ਦੀ ਨਵੀਂ ਪ੍ਰੀਮੀਅਰ ਜੈਸਿੰਟਾ ਐਲਨ ਨੇ ਮੰਗਲਵਾਰ ਨੂੰ ਸਟੇਟ ਪਾਰਲੀਮੈਂਟ ਵਿੱਚ ਪਹਿਲੇ ਦਿਨ ਹੀ ਲੋਕਾਂ ਨੂੰ ਝਟਕਾ ਦੇ ਦਿੱਤਾ। ਹੁਣ ਪੂਰੀ ਸਟੇਟ ਵਿੱਚ ਪਏ

ਮਨੁੱਖੀ ਤਸਕਰੀ (Sex Trafficking) ਦੇ ਦੋਸ਼ `ਚ ਆਸਟ੍ਰੇਲੀਆ ਨੇ ਕੀਤਾ ਡੀਪੋਰਟ – 45 ਸ਼ੱਕੀਆਂ ਦੀ ਐਂਟਰੀ ਰੋਕੀ, 79 ਦੀ ਇਮੀਗਰੇਸ਼ਨ ਕਲੀਅਰੈਂਸ ਤੋਂ ਨਾਂਹ
ਮੈਲਬਰਨ : ਆਸਟ੍ਰੇਲੀਆ ਦੀ ਸਰਕਾਰ ਨੇ ਇਮੀਗਰੇਸ਼ਨ ਸਿਸਟਮ ਨਾਲ ਖਿਲਵਾੜ ਕਰਨ ਦੇ ਦੋਸ਼ `ਚ (under sex trafficking)ਇੱਕ ਵਿਅਕਤੀ ਨੂੰ ਡੀਪੋਰਟ ਕਰ ਦਿੱਤਾ ਹੈ। ਜਦੋਂ ਕਿ ਅਜਿਹੇ ਹੀ ਸ਼ੱਕੀ 45 ਵਿਅਕਤੀਆਂ

ਘਰਾਂ ਦੀ ਥੁੜ : ਗਰੈਨੀ ਫਲੈਟਸ ਵੀ ਕਿਰਾਏ `ਤੇ ਚੜ੍ਹਨਗੇ ?(Shortage of Houses in SA) – ਕੌਂਸਲਾਂ ਦੇ ਨਿਯਮ ਨਰਮ ਹੋਣ ਦੇ ਸੰਕੇਤ
ਮੈਲਬਰਨ : ਸਾਊਥ ਆਸਟ੍ਰੇਲੀਆ ਦੀ ਸਰਕਾਰ ਨੇ ਘਰਾਂ ਦੀ ਕੀਮਤਾਂ ਬਹੁਤ ਵਧ ਜਾਣ ਦੇ ਦੌਰ `ਚ ਘਰਾਂ ਦੀ ਥੁੜ (Shortage of Houses in SA) ਨਾਲ ਨਜਿੱਠਣ ਲਈ ‘ਗਰੈਨੀ ਫਲੈਟਸ’ `ਤੇ

ਆਸਟ੍ਰੇਲੀਆ ਦਾ ਸਿਟੀਜ਼ਨ ਮਹਿਤਾ, ਹੰਗਰੀ ਦੀ ਜੇਲ੍ਹ `ਚ ਬੰਦ – ਅਮਰੀਕਾ ਤੇ ਆਸਟ੍ਰੇਲੀਆ ਦੀਆਂ ਏਜੰਸੀਆਂ ਲਈ ਕਰਦਾ ਸੀ ਕੰਮ (Undercover Informant Miles Mehta)
ਮੈਲਬਰਨ : ਆਸਟ੍ਰੇਲੀਆ ਦਾ ਇੱਕ ਸਿਟੀਜ਼ਨ ਇਸ ਵੇਲੇ ਹੰਗਰੀ ਦੀ ਜੇਲ੍ਹ ਵਿੱਚ ਬੰਦ ਹੈ। ਉਹ ਕਈ ਸਾਲ ਅਮਰੀਕਾ ਅਤੇ ਆਸਟ੍ਰੇਲੀਆ ਦੀਆਂ ਲਾਅ ਇਨਫੋਰਸਮੈਂਟ ਏਜੰਸੀਆਂ ਲਈ ਕਰਦਾ ਰਿਹਾ ਸੀ। (Undercover Informant

ਵਿਕਟੋਰੀਆ `ਚ ਪ੍ਰੀਮੀਅਰ ਜੈਸਿੰਟਾ ਦੀ ਨਵੀਂ ਕੈਬਨਿਟ ਦਾ ਐਲਾਨ – The Announcement of the New Cabinet of Premier Jacinta in Victoria
ਮੈਲਬਰਨ : ਆਸਟ੍ਰੇਲੀਆ ਦੀ ਵਿਕਟੋਰੀਆ ਸਟੇਟ `ਚ ਨਵੀਂ ਚੁਣੀ ਗਈ 49ਵੀਂ ਪ੍ਰੀਮੀਅਰ ਜੈਸਿੰਟਾ ਐਲਨ ਨੇ ਆਪਣੀ ਸਰਕਾਰ ਚਲਾਉਣ ਲਈ ਅੱਜ ਕੈਬਨਿਟ ਦਾ ਐਲਾਨ ਕਰ ਦਿੱਤਾ। (The announcement of the new

ਆਸਟ੍ਰੇਲੀਆ ਦੇਵੇਗਾ ਐਜ਼ੂਕੇਸ਼ਨ ਏਜੰਟਾਂ (Education Agents) ਨੂੰ ਝਟਕਾ – ਕਮਿਸ਼ਨ ਦੇਣ ਵਾਲੇ ਪ੍ਰਾਈਵੇਟ ਕਾਲਜਾਂ `ਤੇ ਲੱਗੇਗੀ ਪਾਬੰਦੀ
ਮੈਲਬਰਨ : ਆਸਟ੍ਰੇਲੀਆ ਦੀ ਫ਼ੈਡਰਲ ਸਰਕਾਰ ਅਜਿਹੇ ਪ੍ਰਾਈਵੇਟ ਕਾਲਜਾਂ `ਤੇ ਪਾਬੰਦੀ ਲਾਉਣ ਦੀ ਤਿਆਰੀ ਕਰ ਰਹੀ ਹੈ, ਜੋ ਇੰਟਰਨੈਸ਼ਨਲ ਸਟੂਡੈਂਟਸ ਦਾ ਦਾਖ਼ਲਾ ਕਰਵਾਉਣ ਬਦਲੇ ਸਬੰਧਤ ਏਜੰਟ (Education Agents) ਨੂੰ ਕਮਿਸ਼ਨ

ਨਿਊਜ਼ੀਲੈਂਡ `ਚ ਪਾਰਲੀਮੈਂਟ ਚੋਣਾਂ ਵਾਸਤੇ ਵੋਟਿੰਗ ਅੱਜ ਤੋਂ ਸ਼ੁਰੂ – Voting for Parliament Elections in New Zealand begins Today
ਮੈਲਬਰਨ : ਨਿਊਜ਼ੀਲੈਂਡ `ਚ ਪਾਰਲੀਮੈਂਟ ਚੋਣਾਂ ਵਾਸਤੇ ਵੋਟਾਂ ਪਾਉਣ ਦਾ ਕੰਮ ਅੱਜ 2 ਅਕਤੂਬਰ ਤੋਂ ਸ਼ੁਰੂ ਹੋ ਜਾਵੇਗਾ। (Voting for parliament elections in New Zealand begins today) ਜਿਸ ਕਰਕੇ ਨਿਰਧਾਰਤ

ਅੱਜ ਤੋਂ ਆਸਟ੍ਰੇਲੀਆ `ਚ ਇੰਟਰਨੈਸ਼ਨਲ ਸਟੂਡੈਂਟਸ ਲਈ ਨਵੇਂ ਨਿਯਮ – New Rules for International Students in Australia start from today
ਮੈਲਬਰਨ : ਆਸਟ੍ਰੇਲੀਆ ਵਿੱਚ ਅੱਜ 1 ਅਕਤੂਬਰ ਤੋਂ ਇੰਟਰਨੈਸ਼ਨਲ ਸਟੂਡੈਂਟਸ ਦੀ ਲਈ ਨਵੇਂ ਨਿਯਮ ਲਾਗੂ ਹੋ ਗਏ ਹਨ। New Rules for International Students in Australia start from today. ਵੀਜ਼ਾ ਅਪਲਾਈ

ਮੈਲਬਰਨ ਤੋਂ ਕੈਨਬਰਾ ਤੱਕ ਪੈਦਲ ਯਾਤਰਾ ਲਈ ਮਜ਼ਬੂਰ – ਸ਼ਰਨ ਲੈਣ ਵਾਲੀਆਂ ਬੀਬੀਆਂ ਦਾ ਪੀਆਰ ਲਈ ਤਰਲਾ (Refugee Women Plead for PR)
ਮੈਲਬਰਨ : ਆਸਟ੍ਰੇਲੀਆ `ਚ ਸਿਆਸੀ ਸ਼ਰਨ ਮੰਗਣ ਵਾਲੀਆਂ ਸ੍ਰੀਲੰਕਾ ਅਤੇ ਇਰਾਨ ਨਾਲ ਸਬੰਧਤ ਬੀਬੀਆਂ ਵੱਲੋਂ ਮੈਲਬਰਨ ਤੋਂ ਕੈਨਬਰਾ ਤੱਕ 600 ਕਿਲੋਮੀਟਰ ਦੀ ਪੈਦਲ ਯਾਤਰਾ ਸ਼ੁਰੂ ਕੀਤੀ ਹੋਈ ਹੈ। ਉਨ੍ਹਾਂ ਨੇ

ਆਸਟ੍ਰੇਲੀਆ ਵਾਲਿਓ ! ਅੱਜ ਰਾਤ ਤੋਂ ਡੇਅ ਲਾਈਟ ਸੇਵਿੰਗ ਸ਼ੁਰੂ (Oct 1, 2023 – Daylight Saving Time Starts) – ਸੌਣ ਤੋਂ ਪਹਿਲਾਂ ਘੜੀਆਂ ਕਰ ਲੈਣੀਆਂ ਇੱਕ ਘੰਟਾ ਅੱਗੇ
ਮੈਲਬਰਨ : ਆਸਟ੍ਰੇਲੀਆ ਦੀਆਂ ਕਈ ਸਟੇਟਾਂ ਵਿੱਚ ਅੱਜ ਅੱਧੀ ਰਾਤ ਤੋਂ ਬਾਅਦ ਐਤਵਾਰ ਸਵਖਤੇ 2 ਦੋ ਵਜੇ ਡੇਅ ਲਾਈਟ ਸੇਵਿੰਗ ਸ਼ੁਰੂ ਹੋ ਜਾਵੇਗੀ। (Oct 1, 2023 – Daylight Saving Time

ਪਰਥ `ਚ ਪਬਲਿਕ ਟਰਾਂਸਪੋਰਟ ਦੀ ਬਦਲੇਗੀ ਨੁਹਾਰ – ਯਾਤਰੀ ਮੋਬਾਈਲ ਫ਼ੋਨ ਰਾਹੀਂ ਕਰ ਸਕਣਗੇ ਟੈਗ (SmartRiders)
ਮੈਲਬਰਨ : ਆਸਟ੍ਰੇਲੀਆ ਦੇ ਪਰਥ ਸਿਟੀ `ਚ ਪਬਲਿਕ ਟਰਾਂਸਪੋਰਟ ਦੀ ਨੁਹਾਰ ਬਦਲਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਲੋਕਾਂ ਨੂੰ ਬੱਸ, ਟਰੇਨ ਅਤੇ ਫੈਰੀ `ਤੇ ਚੜ੍ਹਨ ਲਈ ਕਾਰਡ ਰਾਹੀਂ ਨਹੀਂ ਸਗੋਂ

ਆਸਟ੍ਰੇਲੀਆ `ਚ ‘ਡਿਸਏਬਿਲਟੀ ਮੰਤਰਾਲਾ’ ਬਣਾਉਣ ਦੀ ਸਿਫ਼ਾਰਸ਼ (A Federal Government Portfolio for Disability) – ਰੋਏਲ ਕਮਿਸ਼ਨ ਨੇ ਨਵੇਂ ਸੁਧਾਰਾਂ ਵਾਸਤੇ ਸੌਂਪੀ ਰਿਪੋਰਟ
ਮੈਲਬਰਨ : ਆਸਟ੍ਰੇਲੀਆ ਵਿੱਚ ਡਿਸਏਬਿਲਟੀ ਕਰਕੇ ਹਿੰਸਾ ਅਤੇ ਸ਼ੋਸ਼ਣ ਦਾ ਸਿ਼ਕਾਰ ਹੁੰਦੇ ਆ ਰਹੇ ਲੋਕਾਂ ਦੇ ਦਿਨ ਫਿਰਨ ਦੀ ਆਸ ਬੱਝ ਗਈ ਹੈ। ਡਿਸਏਬਿਲਟੀ ਰੋਏਲ ਕਮਿਸ਼ਨ (Disability Royal Commission) ਨੇ

ਆਕਲੈਂਡ `ਚ 7 ਕਰੋੜ ਡਾਲਰ ਦਾ ਨਸ਼ਾ ਫੜਿਆ (Drugs Worth 70 million dollars)- ਕਣਕ ਵਾਲੇ ਥਰੈਸ਼ਰਾਂ `ਚ ਲੁਕੋਈ ਸੀ ਵੱਡੀ ਖੇਪ
ਮੈਲਬਰਨ : ਨਿਊਜੀਲੈਂਡ `ਚ ਪੁਲੀਸ ਅਤੇ ਕਸਟਮ ਵਿਭਾਗ ਨੇ ਸਾਂਝੀ ਕਾਰਵਾਈ ਕਰਦਿਆਂ 7 ਕਰੋੜ ਡਾਲਰ ਦਾ ਨਸ਼ਾ (Drugs Worth 70 million dollars) ਦੇਸ਼ ਅੰਦਰ ਦਾਖ਼ਲ ਹੋਣ ਤੋਂ ਰੋਕ ਦਿੱਤਾ ਹੈ।
Latest Live Punjabi News in Australia
Sea7 Australia is our vibrant Punjabi News Hub in Australia, where we bring you the freshest and most relevant Punjabi News Updates from Australia, New Zealand and rest of the World. Stay connected with the latest live Punjabi news in Australia, to stay updated with real time news and information. Explore our user-friendly platform, delivering a seamless experience as we keep you informed about the happenings across Australia through the lens of Punjabi culture. Experience the essence of live Punjabi news like never before, right here in Australia. Join us on this exciting journey where tradition meets the contemporary, and stay ahead with the “latest live Punjabi news in Australia.” Stay connected here to build strong community connections.