ਕ੍ਰਿਕੇਟ ਵਿਸ਼ਵ ਕੱਪ ਦਾ ਸ਼ਾਨਦਾਰ ਆਗਾਜ਼, ਪਹਿਲੇ ਮੈਚ ’ਚ ਨਿਊਜ਼ੀਲੈਂਡ ਦੀ ਇੰਗਲੈਂਡ ’ਤੇ ਧਮਾਕੇਦਾਰ ਜਿੱਤ

ਅਹਿਮਦਾਬਾਦ: ਆਈ.ਸੀ.ਸੀ. ਕ੍ਰਿਕੇਟ ਵਿਸ਼ਵ ਕੱਪ 2023 ਦਾ ਆਗਾਜ਼ ਹੋ ਚੁੱਕਾ ਹੈ। ਪਹਿਲੇ ਮੈਚ ਵਿੱਚ ਨਿਊਜ਼ੀਲੈਂਡ ਅਤੇ ਪਿਛਲੇ ਚੈਂਪੀਅਨ ਇੰਗਲੈਂਡ ਆਹਮੋ-ਸਾਹਮਣੇ ਸਨ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਭਾਰਤੀ … ਪੂਰੀ ਖ਼ਬਰ

ਵੀਜ਼ਾ (Visa) ਦੀ ਦੁਰਵਰਤੋਂ ਕਰਨ ਵਾਲਿਆਂ ’ਤੇ ਨਕੇਲ ਕੱਸੇਗੀ ਆਸਟ੍ਰੇਲੀਆ ਸਰਕਾਰ – ਨਿਕਸਨ ਰੀਪੋਰਟ ਹੋਈ ਜਨਤਕ – ਗ੍ਰਹਿ ਮਾਮਲਿਆਂ ਦੇ ਵਿਭਾਗ ’ਚ ਸਥਾਪਤ ਹੋਵੇਗੀ ਵੱਖਰੀ ਡਿਵੀਜ਼ਨ

ਸਿਡਨੀ: ਆਸਟ੍ਰੇਲੀਆ ਸਰਕਾਰ ਨੇ ਕਿਹਾ ਹੈ ਕਿ ਉਹ ਆਪਣੀ ਵੀਜ਼ਾ ਪ੍ਰਣਾਲੀ ਦੇ ਵੱਡੇ ਪੱਧਰ ’ਤੇ ਹੋ ਰਹੀ ਦੁਰਵਰਤੋਂ ਨੂੰ ਰੋਕਣ ਲਈ ਕਾਰਵਾਈ ਕਰੇਗੀ ਤਾਂ ਜੋ ਮਨੁੱਖੀ ਤਸਕਰੀ ਅਤੇ ਸੰਗਠਿਤ ਅਪਰਾਧ … ਪੂਰੀ ਖ਼ਬਰ

ਕਿੰਗ ਚਾਰਲਸ ਦੀ ਤਸਵੀਰ ਵਾਲੇ ਸਿੱਕਿਆਂ ਦੀ ਤਸਵੀਰ ਆਈ ਸਾਹਮਣੇ, ਜਾਣੋ ਕਦੋਂ ਆਉਣਗੇ ਤੁਹਾਡੇ ਹੱਥਾਂ ’ਚ

70 ਸਾਲਾਂ ਤੋਂ ਵੱਧ ਸਮੇਂ ਮਗਰੋਂ ਆਸਟ੍ਰੇਲੀਆ ਦੀ ਕਰੰਸੀ ਦਾ ਮੁਹਾਂਦਰਾ ਬਦਲਣ ਵਾਲਾ ਹੈ। ਰੌਇਲ ਆਸਟ੍ਰੇਲੀਅਨ ਟਕਸਾਲ ਵੱਲੋਂ ਸਾਡੇ ਲਈ ਜਾਰੀ ਕੀਤੇ ਜਾ ਰਹੇ ਨਵੇਂ ਸਿੱਕਿਆਂ ’ਤੇ ਹੁਣ ਕਿੰਗ ਚਾਰਲਸ-3 … ਪੂਰੀ ਖ਼ਬਰ

ਮੈਲਬਰਨ ‘ਚ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੀ ਮੌਤ, ਔਰਤ ਗੰਭੀਰ ਜ਼ਖ਼ਮੀ

ਮੈਲਬਰਨ : ਸਾਊਥ-ਈਸਟ ਮੈਲਬਰਨ ‘ਚ ਵਾਪਰੇ ਭਿਆਨਕ ਹਾਦਸੇ ’ਚ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਅਤੇ ਉਸ ਦੇ ਪਿੱਛੇ ਬੈਠੀ ਔਰਤ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ ਹੈ। ਜ਼ਖ਼ਮੀ ਔਰਤ … ਪੂਰੀ ਖ਼ਬਰ