ਪੰਨੂ

ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜਿਸ਼ ਰਚਣ ਦੇ ਦੋਸ਼ਾਂ ’ਚ ਫਸਿਆ ਭਾਰਤੀ ਨਾਗਰਿਕ ਅਮਰੀਕਾ ਹਵਾਲੇ : ਰਿਪੋਰਟ

ਮੈਲਬਰਨ : ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵਿਰੁੱਧ ਕਤਲ ਦੀ ਸਾਜਿਸ਼ ਰਚਣ ਦੇ ਦੋਸ਼ੀ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਚੈੱਕ ਗਣਰਾਜ ਤੋਂ ਅਮਰੀਕਾ ਹਵਾਲੇ ਕਰ ਦਿੱਤਾ ਗਿਆ ਹੈ। ਪਿਛਲੇ ਸਾਲ … ਪੂਰੀ ਖ਼ਬਰ

ਲਾਟਰੀ

ਮਰ ਰਹੇ ਪਤੀ ਨੂੰ ਸੀ ਪਤਨੀ ਦੇ ਖ਼ਰਚ ਦੀ ਚਿੰਤਾ ਪਰ ਅਜਿਹਾ ਇਤਫ਼ਾਕ ਬਣਿਆ ਕਿ ਸਭ ਹੈਰਾਨ

ਮੈਲਬਰਨ : ਆਪਣੀ ਮੌਤ ਤੋਂ ਕੁਝ ਹਫਤੇ ਪਹਿਲਾਂ, ਕੈਰਨ ਕੌਫਮੈਨ ਦੇ ਪਤੀ ਨੂੰ ਚਿੰਤਾ ਸੀ ਕਿ ਉਸ ਦੇ ਜਾਣ ਤੋਂ ਬਾਅਦ ਉਸ ਦੀ ਪਤਨੀ ਨੂੰ ਪੈਸੇ ਦੀ ਸਮੱਸਿਆ ਹੋ ਸਕਦੀ … ਪੂਰੀ ਖ਼ਬਰ

ਕੁਵੈਤ

ਕੁਵੈਤ ’ਚ ਮਜ਼ਦੂਰਾਂ ਦੀ ਰਿਹਾਇਸ਼ ਨੂੰ ਲੱਗੀ ਅੱਗ, 42 ਭਾਰਤੀਆਂ ਸਮੇਤ 49 ਲੋਕਾਂ ਦੀ ਦਰਦਨਾਕ ਮੌਤ

ਮੈਲਬਰਨ : ਕੁਵੈਤ ਦੇ ਅਲ-ਮੰਗਾਫ ‘ਚ ਉਸਾਰੀ ਉਦਯੋਗ ’ਚ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਇੱਕ ਰਿਹਾਇਸ਼ ਨੂੰ ਲੱਗੀ ਭਿਆਨਕ ਅੱਗ ਕਾਰਨ 42 ਭਾਰਤੀ ਨਾਗਰਿਕਾਂ ਸਮੇਤ 49 ਲੋਕਾਂ ਦੀ ਮੌਤ ਹੋ … ਪੂਰੀ ਖ਼ਬਰ

WTO

ਭਾਰਤ ਨੇ ਆਸਟ੍ਰੇਲੀਆ ਵਿਰੁਧ WTO ’ਚ ਕੀਤੀ ਸ਼ਿਕਾਇਤ, ਜਾਣੋ ਕੀ ਹੈ ਮਸਲਾ?

ਮੈਲਬਰਨ : ਭਾਰਤ ਨੇ ਵਿਸ਼ਵ ਵਪਾਰ ਸੰਗਠਨ (WTO) ਨੂੰ ਅਪੀਲ ਕੀਤੀ ਹੈ ਕਿ ਉਹ ਇੱਕ ਸਮਝੌਤਾ ਕਰਵਾਉਣ ਲਈ ਆਸਟ੍ਰੇਲੀਆ ਵਿਰੁਧ ਵਿਚੋਲਗੀ ਦੀ ਕਾਰਵਾਈ ਕਰੇ। ਦਰਅਸਲ ਇਹ ਸਮਝੌਤਾ ਆਸਟ੍ਰੇਲੀਆ ਦੇ ਹੱਕ … ਪੂਰੀ ਖ਼ਬਰ

Immigration

ਭਾਰਤੀ ਇਮੀਗ੍ਰੇ਼ਸ਼ਨ ਏਜੰਟ ਬ੍ਰਿਜੇਸ਼ ਮਿਸ਼ਰਾ ਨੂੰ ਕੈਨੇਡਾ ’ਚ ਤਿੰਨ ਸਾਲ ਦੀ ਸਜ਼ਾ, ਜਾਅਲੀ ਦਸਤਾਵੇਜ਼ਾਂ ’ਤੇ ਸਵੱਡੀ ਵੀਜ਼ੇ ਲਗਵਾਉਣ ਦਾ ਦੋਸ਼ ਕਬੂਲਿਆ

ਮੈਲਬਰਨ: ਕਾਲਜਾਂ ਦੇ ਜਾਅਲੀ ਦਸਤਾਵੇਜ਼ਾਂ ’ਤੇ ਸਵੱਡੀ ਵੀਜ਼ੇ ਲਗਵਾ ਕੇ 700 ਵਿਦਿਆਰਥੀਆਂ ਨੂੰ ਕੈਨੇਡਾ ਭੇਜਣ ਵਾਲੇ ਧੋਖੇਬਾਜ਼ ਟਰੈਵਲ ਏਜੰਸਟ ਬ੍ਰਿਜੇਸ਼ ਮਿਸ਼ਰਾ ਨੂੰ ਵੈਨਕੂਵਰ ਦੀ ਅਦਾਲਤ ਵਿੱਚ ਇਮੀਗ੍ਰੇਸ਼ਨ ਅਪਰਾਧਾਂ ਲਈ ਦੋਸ਼ੀ … ਪੂਰੀ ਖ਼ਬਰ

NIkhil Gupta

ਨਿਖਿਲ ਗੁਪਤਾ ਦੀ ਅਮਰੀਕਾ ਹਵਾਲਗੀ ਦਾ ਰਾਹ ਪੱਧਰਾ ਚੈੱਕ ਰਿਪਬਲਿਕ ਦੀ ਅਦਾਲਤ ’ਚ ਅਪੀਲ ਰੱਦ

ਮੈਲਬਰਨ: ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰਨ ਦੀ ਕਥਿਤ ਸਾਜਿਸ਼ ਰਚਣ ਦੇ ਦੋਸ਼ ‘ਚ ਯੂਰਪੀ ਦੇਸ਼ ਚੈੱਕ ਰਿਪਬਲਿਕ ਦੀ ਇੱਕ ਜੇਲ੍ਹ ’ਚ ਬੰਦ ਭਾਰਤੀ ਨਾਗਰਿਕ ਨਿਖਿਲ ਗੁਪਤਾ ਦੀ ਅਮਰੀਕਾ … ਪੂਰੀ ਖ਼ਬਰ

Flight Turbulence

ਲੰਡਨ-ਸਿੰਗਾਪੁਰ ਉਡਾਨ ਦੀ ਐਮਰਜੈਂਸੀ ਲੈਂਡਿੰਗ, ਭਾਰੀ ਉਥਲ-ਪੁਥਲ ਕਾਰਨ ਇੱਕ ਵਿਅਕਤੀ ਦੀ ਮੌਤ, 8 ਆਸਟ੍ਰੇਲੀਆਈ ਨਾਗਰਿਕਾਂ ਸਮੇਤ 18 ਲੋਕ ਜ਼ਖ਼ਮੀ

ਮੈਲਬਰਨ: 56 ਆਸਟ੍ਰੇਲੀਆਈ ਨਾਗਰਿਕਾਂ ਨੂੰ ਲੈ ਕੇ ਲੰਡਨ ਤੋਂ ਸਿੰਗਾਪੁਰ ਜਾ ਰਹੀ ਸਿੰਗਾਪੁਰ ਏਅਰਲਾਈਨਜ਼ ਦੀ ਉਡਾਣ ਨੂੰ ਵਾਤਾਵਰਣ ’ਚ ਭਾਰੀ ਉਥਲ-ਪੁਥਲ ਦਾ ਸਾਹਮਣਾ ਕਰਨਾ ਪਿਆ ਜਿਸ ਕਾਰਨ ਜਹਾਜ਼ ਹਵਾ ’ਚ … ਪੂਰੀ ਖ਼ਬਰ

CoPilot Plus PC

ਮਾਈਕ੍ਰੋਸਾਫਟ ਨੇ ਲਾਂਚ ਕੀਤੇ CoPilot Plus PC, ਜਾਣੋ Windows 95 ਤੋਂ ਬਾਅਦ ‘ਸਭ ਤੋਂ ਵੱਡੀ ਅਪਡੇਟ’ ’ਚ ਕੀ ਹੋਵੇਗਾ ਖ਼ਾਸ

ਮੈਲਬਰਨ: ਮਾਈਕ੍ਰੋਸਾਫਟ ਨੇ “CoPilot Plus PCs” ਦੇ ਲਾਂਚ ਦੇ ਨਾਲ ਹੀ ਕੰਪਿਊਟਿੰਗ ਦੇ ਇੱਕ ਨਵੇਂ ਯੁੱਗ ਦਾ ਐਲਾਨ ਕੀਤਾ ਹੈ। ਇਨ੍ਹਾਂ PC ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਇਹ ਹੋਵੇਗੀ ਕਿ … ਪੂਰੀ ਖ਼ਬਰ

Iran

ਹੈਲੀਕਾਪਟਰ ਹਾਦਸੇ ’ਚ ਈਰਾਨ ਦੇ ਰਾਸ਼ਟਰਪਤੀ ਦੀ ਮੌਤ

ਮੈਲਬਰਨ: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਦੀ ਹੈਲੀਕਾਪਟਰ ਹਾਦਸੇ ’ਚ ਮੌਤ ਹੋ ਗਈ  ਹੈ। ਈਰਾਨ ਦੇ ਸਰਕਾਰੀ ਮੀਡੀਆ ਨੇ ਸੋਮਵਾਰ ਨੂੰ ਪੁਸ਼ਟੀ ਕੀਤੀ ਕਿ ਪੂਰਬੀ ਅਜ਼ਰਬਾਈਜਾਨ ਸੂਬੇ ਵਿਚ ਇਕ ਹੈਲੀਕਾਪਟਰ ਹਾਦਸੇ … ਪੂਰੀ ਖ਼ਬਰ

USA

ਭਾਰਤੀ ਮੂਲ ਦੀ ਮਿਸ ਟੀਨ USA ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ

ਮੈਲਬਰਨ : ਮਿਸ ਟੀਨ USA ਉਮਾ ਸੋਫੀਆ ਸ਼੍ਰੀਵਾਸਤਵ ਅਤੇ ਮਿਸ USA ਨੋਏਲੀਆ ਵੋਇਗਟ ਨੇ ਕੁਝ ਦਿਨਾਂ ਦੇ ਅੰਦਰ ਹੀ ਆਪਣੇ ਖਿਤਾਬ ਤੋਂ ਅਸਤੀਫਾ ਦੇ ਦਿੱਤਾ, ਜਿਸ ਨਾਲ ਮਿਸ ਯੂਨੀਵਰਸ ਆਰਗੇਨਾਈਜ਼ੇਸ਼ਨ … ਪੂਰੀ ਖ਼ਬਰ