ਆਸਟ੍ਰੇਲੀਆ ’ਚ ਸ਼ਰਣ ਮੰਗਣ ਵਾਲੇ ਦਾਅਵਿਆਂ ’ਚੋਂ 90 ਫ਼ੀ ਸਦੀ ‘ਝੂਠੇ’ ਜਾਂ ‘ਗੁਮਰਾਹਕੁੰਨ’, ਸਰਕਾਰ ਨੇ ਲਿਆ ਵੱਡਾ ਫੈਸਲਾ

ਫ਼ੈਡਰਲ ਸਰਕਾਰ ਦਾ ਕਹਿਣਾ ਹੈ ਕਿ ਆਸਟ੍ਰੇਲੀਆ ਦੀ ਸੁਰੱਖਿਆ ਵੀਜ਼ਾ ਪ੍ਰਣਾਲੀ ਮਾੜੇ ਅਨਸਰਾਂ ਅਤੇ ਮਨੁੱਖੀ ਤਸਕਰਾਂ ਵੱਲੋਂ ‘ਝੂਠੇ’ ਜਾਂ ‘ਗੁੰਮਰਾਹਕੁੰਨ’ ਸ਼ਰਣ ਦਾਅਵਿਆਂ ਕਾਰਨ ਬੁਰੀ ਤਰ੍ਹਾਂ ਚਰਮਰਾ ਚੁੱਕੀ ਹੈ। ਸਰਕਾਰ ਅਨੁਸਾਰ, … ਪੂਰੀ ਖ਼ਬਰ

ਵਿਕਟੋਰੀਅਨ ਰਿਟਾਇਰੀ ਔਰਤ ਨੇ ਜਿੱਤਿਆ 60 ਮਿਲੀਅਨ ਡਾਲਰ ਦਾ ਜੈਕਪਾਟ, ਇਨਾਮੀ ਰਕਮ ਦੀ ਵਰਤੋਂ ਦੇ ਖੁਲਾਸੇ ਨੇ ਜਿੱਤਿਆ ਲੋਕਾਂ ਦਾ ਦਿਲ

ਇੱਕ ਵਿਕਟੋਰੀਅਨ ਰਿਟਾਇਰੀ ਔਰਤ ਨੇ ਵੀਰਵਾਰ ਰਾਤ ਦੇ ਡਰਾਅ ਵਿੱਚ ਪੂਰੇ 60 ਮਿਲੀਅਨ ਡਾਲਰ ਦਾ ਜੈਕਪਾਟ ਜਿੱਤ ਲਿਆ ਹੈ। ਡੇਲੇਸਫੋਰਡ ਦੀ ਇਹ ਔਰਤ ਡਰਾਅ 1429 ਵਿੱਚ ਡਿਵੀਜ਼ਨ ਵਨ ਦੀ ਇਕਲੌਤੀ … ਪੂਰੀ ਖ਼ਬਰ

Flight QF128 ’ਚ ਸਫ਼ਰ ਕਰ ਕੇ ਸਿਡਨੀ ਪਹੁੰਚਣ ਵਾਲੇ ਸਾਵਧਾਨ! ਸਿਹਤ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ

ਇਸ ਹਫਤੇ ਦੇ ਸ਼ੁਰੂ ਵਿੱਚ ਆਸਟ੍ਰੇਲੀਆ ਜਾਣ ਵਾਲੀ ਇੱਕ ਕੌਮਾਂਤਰੀ ਉਡਾਣ ’ਚ ਸਫ਼ਰ ਕਰ ਰਹੇ ਇੱਕ ਯਾਤਰੀ ਵਿੱਚ measles (ਖਸਰਾ ਜਾਂ ਛੋਟੀ ਮਾਤਾ) ਦੀ ਪੁਸ਼ਟੀ ਹੋਣ ਦੇ ਮਾਮਲੇ ਬਾਰੇ ਯਾਤਰੀਆਂ … ਪੂਰੀ ਖ਼ਬਰ

ਕ੍ਰਿਕੇਟ ਵਿਸ਼ਵ ਕੱਪ ਦਾ ਸ਼ਾਨਦਾਰ ਆਗਾਜ਼, ਪਹਿਲੇ ਮੈਚ ’ਚ ਨਿਊਜ਼ੀਲੈਂਡ ਦੀ ਇੰਗਲੈਂਡ ’ਤੇ ਧਮਾਕੇਦਾਰ ਜਿੱਤ

ਅਹਿਮਦਾਬਾਦ: ਆਈ.ਸੀ.ਸੀ. ਕ੍ਰਿਕੇਟ ਵਿਸ਼ਵ ਕੱਪ 2023 ਦਾ ਆਗਾਜ਼ ਹੋ ਚੁੱਕਾ ਹੈ। ਪਹਿਲੇ ਮੈਚ ਵਿੱਚ ਨਿਊਜ਼ੀਲੈਂਡ ਅਤੇ ਪਿਛਲੇ ਚੈਂਪੀਅਨ ਇੰਗਲੈਂਡ ਆਹਮੋ-ਸਾਹਮਣੇ ਸਨ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਭਾਰਤੀ … ਪੂਰੀ ਖ਼ਬਰ

Chief Justice Will Alstergren swore in Poppy

ਆਸਟ੍ਰੇਲੀਅਨ ਅਦਾਲਤ ‘ਚ ਜੱਜ ਨੇ ਕੁੱਤੀ ਨੂੰ ਚੁਕਾਈ ਸਹੁੰ – ਫੈਮਿਲੀ ਕੋਰਟ ‘ਚ ਆਉਣ ਵਾਲੇ ਨਿਰਾਸ਼ ਲੋਕਾਂ ਦਾ ਬਣੇਗੀ ਸਹਾਰਾ

ਮੈਲਬਰਨ : “ਥੀਰੇਪੀ ਡੌਗ ” (Therapy Dog) ਦੇ ਰੂਪ ਵਿੱਚ ਪੌਪੀ ਨਾਂ ਦੀ ਕੁੱਤੀ ਨੂੰ ਫੈਡਰਲ ਸਰਕਟ ਅਤੇ ਫੈਮਿਲੀ ਕੋਰਟ ‘ਚ ਪਹਿਲੀ ਵਾਰ ਫੁੱਲ-ਟਾਈਮ ਕੰਮ ਵਾਸਤੇ ਸਹੁੰ ਚੁਕਾਈ ਗਈ ਹੈ। … ਪੂਰੀ ਖ਼ਬਰ

ਵੀਜ਼ਾ (Visa) ਦੀ ਦੁਰਵਰਤੋਂ ਕਰਨ ਵਾਲਿਆਂ ’ਤੇ ਨਕੇਲ ਕੱਸੇਗੀ ਆਸਟ੍ਰੇਲੀਆ ਸਰਕਾਰ – ਨਿਕਸਨ ਰੀਪੋਰਟ ਹੋਈ ਜਨਤਕ – ਗ੍ਰਹਿ ਮਾਮਲਿਆਂ ਦੇ ਵਿਭਾਗ ’ਚ ਸਥਾਪਤ ਹੋਵੇਗੀ ਵੱਖਰੀ ਡਿਵੀਜ਼ਨ

ਸਿਡਨੀ: ਆਸਟ੍ਰੇਲੀਆ ਸਰਕਾਰ ਨੇ ਕਿਹਾ ਹੈ ਕਿ ਉਹ ਆਪਣੀ ਵੀਜ਼ਾ ਪ੍ਰਣਾਲੀ ਦੇ ਵੱਡੇ ਪੱਧਰ ’ਤੇ ਹੋ ਰਹੀ ਦੁਰਵਰਤੋਂ ਨੂੰ ਰੋਕਣ ਲਈ ਕਾਰਵਾਈ ਕਰੇਗੀ ਤਾਂ ਜੋ ਮਨੁੱਖੀ ਤਸਕਰੀ ਅਤੇ ਸੰਗਠਿਤ ਅਪਰਾਧ … ਪੂਰੀ ਖ਼ਬਰ

ਕਿੰਗ ਚਾਰਲਸ ਦੀ ਤਸਵੀਰ ਵਾਲੇ ਸਿੱਕਿਆਂ ਦੀ ਤਸਵੀਰ ਆਈ ਸਾਹਮਣੇ, ਜਾਣੋ ਕਦੋਂ ਆਉਣਗੇ ਤੁਹਾਡੇ ਹੱਥਾਂ ’ਚ

70 ਸਾਲਾਂ ਤੋਂ ਵੱਧ ਸਮੇਂ ਮਗਰੋਂ ਆਸਟ੍ਰੇਲੀਆ ਦੀ ਕਰੰਸੀ ਦਾ ਮੁਹਾਂਦਰਾ ਬਦਲਣ ਵਾਲਾ ਹੈ। ਰੌਇਲ ਆਸਟ੍ਰੇਲੀਅਨ ਟਕਸਾਲ ਵੱਲੋਂ ਸਾਡੇ ਲਈ ਜਾਰੀ ਕੀਤੇ ਜਾ ਰਹੇ ਨਵੇਂ ਸਿੱਕਿਆਂ ’ਤੇ ਹੁਣ ਕਿੰਗ ਚਾਰਲਸ-3 … ਪੂਰੀ ਖ਼ਬਰ

ਮੈਲਬਰਨ ‘ਚ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੀ ਮੌਤ, ਔਰਤ ਗੰਭੀਰ ਜ਼ਖ਼ਮੀ

ਮੈਲਬਰਨ : ਸਾਊਥ-ਈਸਟ ਮੈਲਬਰਨ ‘ਚ ਵਾਪਰੇ ਭਿਆਨਕ ਹਾਦਸੇ ’ਚ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਅਤੇ ਉਸ ਦੇ ਪਿੱਛੇ ਬੈਠੀ ਔਰਤ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ ਹੈ। ਜ਼ਖ਼ਮੀ ਔਰਤ … ਪੂਰੀ ਖ਼ਬਰ

Shortages of Houses in SA

ਘਰਾਂ ਦੀ ਥੁੜ : ਗਰੈਨੀ ਫਲੈਟਸ ਵੀ ਕਿਰਾਏ `ਤੇ ਚੜ੍ਹਨਗੇ ?(Shortage of Houses in SA) – ਕੌਂਸਲਾਂ ਦੇ ਨਿਯਮ ਨਰਮ ਹੋਣ ਦੇ ਸੰਕੇਤ

ਮੈਲਬਰਨ : ਸਾਊਥ ਆਸਟ੍ਰੇਲੀਆ ਦੀ ਸਰਕਾਰ ਨੇ ਘਰਾਂ ਦੀ ਕੀਮਤਾਂ ਬਹੁਤ ਵਧ ਜਾਣ ਦੇ ਦੌਰ `ਚ ਘਰਾਂ ਦੀ ਥੁੜ (Shortage of Houses in SA) ਨਾਲ ਨਜਿੱਠਣ ਲਈ ‘ਗਰੈਨੀ ਫਲੈਟਸ’ `ਤੇ … ਪੂਰੀ ਖ਼ਬਰ

Undercover Informant Miles Mehta

ਆਸਟ੍ਰੇਲੀਆ ਦਾ ਸਿਟੀਜ਼ਨ ਮਹਿਤਾ, ਹੰਗਰੀ ਦੀ ਜੇਲ੍ਹ `ਚ ਬੰਦ – ਅਮਰੀਕਾ ਤੇ ਆਸਟ੍ਰੇਲੀਆ ਦੀਆਂ ਏਜੰਸੀਆਂ ਲਈ ਕਰਦਾ ਸੀ ਕੰਮ (Undercover Informant Miles Mehta)

ਮੈਲਬਰਨ : ਆਸਟ੍ਰੇਲੀਆ ਦਾ ਇੱਕ ਸਿਟੀਜ਼ਨ ਇਸ ਵੇਲੇ ਹੰਗਰੀ ਦੀ ਜੇਲ੍ਹ ਵਿੱਚ ਬੰਦ ਹੈ। ਉਹ ਕਈ ਸਾਲ ਅਮਰੀਕਾ ਅਤੇ ਆਸਟ੍ਰੇਲੀਆ ਦੀਆਂ ਲਾਅ ਇਨਫੋਰਸਮੈਂਟ ਏਜੰਸੀਆਂ ਲਈ ਕਰਦਾ ਰਿਹਾ ਸੀ। (Undercover Informant … ਪੂਰੀ ਖ਼ਬਰ