ਟਰੰਪ

ਕੋਲੋਰਾਡੋ ਦੀ ਸੁਪਰੀਮ ਕੋਰਟ ਦੇ ਫੈਸਲੇ ਮਗਰੋਂ ਟਰੰਪ ਦੇ ਮੁੜ ਰਾਸ਼ਟਰਪਤੀ ਬਣਨ ਦੀਆਂ ਉਮੀਦਾਂ ’ਤੇ ਫਿਰਿਆ ਪਾਣੀ, ਜਾਣੋ ਆਪਣੀ ਕਿਸ ਕਾਰਵਾਈ ’ਤੇ ਫੱਸ ਗਏ ਸਾਬਕਾ ਅਮਰੀਕੀ ਰਾਸ਼ਟਰਪਤੀ

ਮੈਲਬਰਨ: ਕੋਲੋਰਾਡੋ ਦੀ ਸੁਪਰੀਮ ਕੋਰਟ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵ੍ਹਾਈਟ ਹਾਊਸ ਲਈ ਅਯੋਗ ਕਰਾਰ ਦਿੱਤਾ ਹੈ। ਅਦਾਲਤ ਦਾ ਇਹ ਫੈਸਲਾ ਇਤਿਹਾਸ ਵਿਚ ਪਹਿਲੀ ਵਾਰ ਹੈ ਕਿ 14ਵੀਂ ਸੋਧ … ਪੂਰੀ ਖ਼ਬਰ