ਵਿਕਟੋਰੀਆ

ਵਿਕਟੋਰੀਆ ’ਚ ਸਰਕਾਰੀ ਮੁਲਾਜ਼ਮਾਂ ਦੀ ਛਾਂਟੀ ਕਰਨ ਦੀ ਤਿਆਰੀ, 3000 ਨੌਕਰੀਆਂ ਖ਼ਤਰੇ ’ਚ

ਮੈਲਬਰਨ : ਵਿਕਟੋਰੀਆ ਸਰਕਾਰ ਨੇ ਸਟੇਟ ਦੀਆਂ ਸਰਕਾਰੀ ਨੌਕਰੀਆਂ ਦੀ ਸਮੀਖਿਆ ਕਰਨ ਦੇ ਹੁਕਮ ਦਿੱਤੇ ਹਨ, ਜਿਸ ਦੇ ਨਤੀਜੇ ਵਜੋਂ ਨੌਕਰੀਆਂ ਵਿੱਚ ਮਹੱਤਵਪੂਰਨ ਕਟੌਤੀ ਹੋਣ ਦੀ ਉਮੀਦ ਹੈ। 3,000 ਨੌਕਰੀਆਂ … ਪੂਰੀ ਖ਼ਬਰ