ਦੋ ਤਖ਼ਤਾਂ ਵਿਚਕਾਰ ਟਕਰਾਅ ਹੋਰ ਡੂੰਘਾ ਹੋਇਆ, ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਅਕਾਲ ਤਖ਼ਤ ਦਾ ਫ਼ੈਸਲਾ ਕੀਤਾ ਰੱਦ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣ ਮਗਰੋਂ ਸ੍ਰੀ ਅਕਾਲ ਤਖ਼ਤ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਚਕਾਰ ਸ਼ੁਰੂ ਹੋਇਆ ਟਕਰਾਅ ਹੋਰ ਵਧਦਾ ਜਾ … ਪੂਰੀ ਖ਼ਬਰ